Ajj da Sandhya Vele da Hukamnama Darbar Sahib – 05 April 2024
ਰਾਗੁ ਸੋਰਠਿ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ – ਅੰਗ 645 ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ਮਃ ੩ ॥ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ਪਉੜੀ ॥ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥ Click here for Daily Hukamnama Updates on Whatsapp Meaning in Punjabi: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ…