Today's Amritvela Hukamnama Darbar Sahib - 4 January 2024

Today’s Amritvela Hukamnama Darbar Sahib – 4 January 2024

ਰਾਮਕਲੀ ਮਹਲਾ ੫ ॥ ਦੀਨੋ ਨਾਮੁ ਕੀਓ ਪਵਿਤੁ ॥ ਹਰਿ ਧਨੁ ਰਾਸਿ ਨਿਰਾਸ ਇਹ ਬਿਤੁ ॥ ਕਾਟੀ ਬੰਧਿ ਹਰਿ ਸੇਵਾ ਲਾਏ ॥ ਹਰਿ ਹਰਿ ਭਗਤਿ ਰਾਮ ਗੁਣ ਗਾਏ ॥੧॥ ਬਾਜੇ ਅਨਹਦ ਬਾਜਾ ॥ ਰਸਕਿ ਰਸਕਿ ਗੁਣ ਗਾਵਹਿ ਹਰਿ ਜਨ ਅਪਨੈ…
Today's Amritvela Hukamnama Darbar Sahib - 2 January 2024

Today’s Amritvela Hukamnama Darbar Sahib – 2 January 2024

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ…
Today's Amritvela Hukamnama Darbar Sahib - 1 January 2024

Today’s Amritvela Hukamnama Darbar Sahib – 1 January 2024

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ…
Today's Amritvela Hukamnama Darbar Sahib - 18 December 2023

Today’s Amritvela Hukamnama Darbar Sahib – 18 December 2023

ਬਿਲਾਵਲੁ ਮਹਲਾ ੫ ॥ ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥ ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥੧॥ ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥ ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ…
Today's Evening Hukamnama Darbar Sahib - 14 December 2023

Today’s Evening Hukamnama Darbar Sahib – 14 December 2023

ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ…
Today's Amritvela Hukamnama Darbar Sahib - 14 December 2023

Today’s Amritvela Hukamnama Darbar Sahib – 14 December 2023

ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥
Today’s Amritvela Hukamnama Darbar Sahib – 13 December 2023

Today’s Amritvela Hukamnama Darbar Sahib – 13 December 2023

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ…
Today's Amritvela Hukamnama Darbar Sahib - 11 December 2023

Today’s Amritvela Hukamnama Darbar Sahib – 11 December 2023

ਧਨਾਸਰੀ ਛੰਤ ਮਹਲਾ ੪ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ…