Today’s Evening Hukamnama Darbar Sahib – 06 February 2024
ਰਾਗੁ ਸੋਰਠਿ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 634
ਸੋਰਠਿ ਮਹਲਾ ੯ ॥
Meaning in Punjabi:
ਰਾਗ ਸੋਰਠਿ ਵਿਚ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ, ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ । ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ।ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ । (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ ।੧।ਹੇ ਮਿੱਤਰ! ਘਰ ਦੀ ਇਸਤ੍ਰੀ (ਭੀ), ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ ।੨।ਹੇ ਨਾਨਕ! (ਆਖ—ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ । (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ ।੩।੧੨।੧੩੯।
Meaning in Hindi:
राग सोरठि में गुरु तेग बहादुर जी की बाणी, ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ । ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ।ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ । (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ ।੧।ਹੇ ਮਿੱਤਰ! ਘਰ ਦੀ ਇਸਤ੍ਰੀ (ਭੀ), ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ ।੨।ਹੇ ਨਾਨਕ! (ਆਖ—ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ । (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ ।੩।੧੨।੧੩੯।
Meaning in English:
Sorat’h, Ninth Mehla:O dear friend, know this in your mind. The world is entangled in its own pleasures; no one is for anyone else. ||1||Pause||In good times, many come and sit together, surrounding you on all four sides. But when hard times come, they all leave, and no one comes near you. ||1||Your wife, whom you love so much, and who has remained ever attached to you, runs away crying, “Ghost! Ghost!”, as soon as the swan-soul leaves this body. ||2||This is the way they act – those whom we love so much. At the very last moment, O Nanak, no one is any use at all, except the Dear Lord. ||3||12||139||
Meaning in Spanish:
Sorath, Mejl Guru Teg Bajadur, Noveno Canal Divino.Oh mi amado, entiende que todos están atados a sus propias dichas y nadie pertenece a otro. (1‑Pausa)En la afluencia todos te rodean, pero en la escasez, todos te abandonarán. (1)Tu esposa o esposo, con quien estás profundamente apegado y quien se apoya en ti en la vida, te abandona llamándote fantasma cuando el Alma cisne se va de tu cuerpo. (2)Esto es lo que ocurre en el mundo, que, a quien sea que ames, no te acompañará al final, excepto el Señor, tu Dios. (3-12-139)
ਵਾਹਿਗੁਰੂ ਜੀ ਕਾ ਖਾਲਸਾ ||
ਵਾਹਿਗੁਰੂ ਜੀ ਕੀ ਫਤਹਿ ||
Feel free to join our offical social media groups to receive daily hukamanma's notifications.
Source: SikhiToTheMax, SGPC.net