Ajj da Sandhya Vele da Hukamnama Darbar Sahib – 03 April 2024

ਰਾਗੁ ਧਨਾਸਰੀ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ – ਅੰਗ 676 ਧਨਾਸਰੀ ਮਹਲਾ ੫ ॥ ਰਾਮਕਲੀ ਮਹਲਾ ੩ ਅਨੰਦੁੴ ਸਤਿਗੁਰ ਪ੍ਰਸਾਦਿ ॥ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥ਸਾਚਾ ਨਾਮੁ ਮੇਰਾ ਆਧਾਰੋ ॥ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥ਸਾਚਾ ਨਾਮੁ ਮੇਰਾ ਆਧਾਰੋ ॥੪॥ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥ Click here for Daily Hukamnama Updates on Whatsapp Meaning in Punjabi: ਹੇ ਭਾਈ ਮਾਂ! (ਮੇਰੇ ਅੰਦਰ) ਪੂਰਨ ਖਿੜਾਉ ਪੈਦਾ ਹੋ ਗਿਆ ਹੈ (ਕਿਉਂਕਿ) ਮੈਨੂੰ…

Ajj da Sandhya Vele da Hukamnama Darbar Sahib – 02 April 2024

ਰਾਗੁ ਧਨਾਸਰੀ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ – ਅੰਗ 676 ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ…