ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ…