ਧਨਾਸਰੀ ਛੰਤ ਮਹਲਾ ੪ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ…