Today's Amritvela Hukamnama Darbar Sahib - 16 January 2024

Today’s Amritvela Hukamnama Darbar Sahib – 16 January 2024

ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ…