ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ…