Today's Amritvela Hukamnama Darbar Sahib - 9 January 2024

Today’s Amritvela Hukamnama Darbar Sahib – 9 January 2024

ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ…