Today’s Amritvela Hukamnama Darbar Sahib – 22 March 2024

ਰਾਗੁ ਸੋਰਠਿ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 636

ਟੋਡੀ ਮਹਲਾ ੫ ॥

ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥

Meaning in Punjabi:

ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ।ਹੇ ਭਾਈ! (ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ । ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ ।੧।ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ ਹੇ ਦਾਸ ਨਾਨਕ! (ਆਖ—) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ ।੨।੨।੧੯।

Meaning in Hindi:

हे भाई ! मूर्ख हृदय अहंकार में झल्ला हुआ रहता है।इस दिल को महाराज (प्रभू) की माया ने मछली की तरह मोह में फसा रखा है (जैसे मछली को कुण्डी में)।रहाउ।हे भाई ! (मोह में फंसा हुआ हृदय) सदा बहुत-बहुत (माया) मांगता रहता है।पर बिना भाग्यों के कहाँ मिलती है।हे भाई ! महाराज का (दिया हुआ) ये शरीर है।इसी के साथ (मूर्ख जीव) मोह करता रहता है।भाग्यहीन मनुष्य (अपने मन को तृष्णा की) आग से जोड़े रखता है। 1।हे मन ! सारे साधु-जनों की शिक्षा को सुना कर।(इसकी बरकति से) तेरे सारे पाप मिट जाएंगे।हे दास नानक ! (कह–) महाराज के खजाने में से जिसके भाग्यों में कुछ प्राप्ति लिखी हुई है।वह जूनियों में नहीं पड़ता। 2। 2। 19।

Meaning in English:

Todee, Fifth Mehla:My foolish heart is in the grip of pride.By the Will of my Lord God, Maya, like a witch, has swallowed my soul. ||Pause||More and more, he continually yearns for more; but unless he is destined to receive, how can he obtain it?He is entangled in wealth, bestowed by the Lord God; the unfortunate one attaches himself to the fire of desires. ||1||Listen, O mind, to the Teachings of the Holy Saints, and all your sins shall be totally washed away.One who is destined to receive from the Lord, O servant Nanak, shall not be cast into the womb of reincarnation again. ||2||2||19||

Meaning in Spanish:

Todi, Mejl Guru Aryan, Quinto Canal Divino.Mi mente ignorante está en las garras del ego; tal es la Voluntad de mi Dios, que la ilusión ha atrapado mi mente, y como una bruja malvada persigue mi mente y la desvía. (Pausa)Ahora añoro más y más la Verdadera Realización, pero, ¿cómo puedo obtener lo que no está en mi destino? Yo, un ser desafortunado, me he estado quemando en el fuego del deseo apegándome no a Dios, sino a Sus Regalos.(1)Escucha, oh mente mía, escucha la Sabiduría de los Santos y tus errores serán lavados, dice Nanak, quien está destinado a encontrar al Señor, ya no encarna otra vez.(2-2-19)

🌸🌷🏵🙏🙏🏵🌷🌸
( Waheguru Ji Ka Khalsa, Waheguru Ji Ki Fathe )
ਗੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Today's Hukamnama Katha

Feel free to join our offical social media groups to receive daily hukamanma's notifications.

Source: SikhiToTheMax, SGPC.net

Leave a Reply

Your email address will not be published. Required fields are marked *