Today’s Evening Hukamnama Darbar Sahib – 6 December 2023

Today’s Evening Hukamnama Darbar Sahib – 6 December 2023

Play Video about Today’s Evening Hukamnama Darbar Sahib – 6 December 2023

ਧਨਾਸਰੀ ਮਹਲਾ ੫ ਘਰੁ ੧੨

ੴ ਸਤਿਗੁਰ ਪ੍ਰਸਾਦਿ ॥
ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥

Meaning in Punjabi:

ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ । ਰਹਾਉ।ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹ(ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕੋ੍ਰੜਾਂ ਪਾਪ ਮਿਟ ਜਾਂਦੇ ਹਨ ।੧।ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ।੨।ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ।੩।ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ । ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ ।ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ।੫।੧।੫੫।

Meaning in Hindi:

हे भाई ! परमात्मा को हमेशा नमस्कार किया करो।प्रभू पातशाह के गुण गाते रहो।रहाउ।हे भाई ! जिस मनुष्य को खुश-किस्मती से गुरू मिल जाता है।(गुरू के द्वारा) परमात्मा की सेवा-भक्ति करने से उसके करोड़ों पाप मिट जाते हैं। 1।हे भाई ! जिस मनुष्य का मन परमात्मा के सोहणें चरणों (के प्रेम-रंग में) रंगा जाता है।उस मनुष्य पर चिंता की आग जोर नहीं डाल सकती। 2।गुरू की संगति में (नाम जपने की बरकति से) संसार-समुंद्र से पार लांघ जाते हैं।हे भाई ! प्रेम सं निर्भय प्रभू का नाम जपा करो।3।हे भाई ! (सिमरन के सदका) पराए धन (आदि) के कोई ऐब आदि दुष्कर्म नहीं होते।भयानक यम भी नजदीक नहीं फटकता (मौत का डर नहीं व्याप्ता।आत्मिक मौत नजदीक नहीं आती)। 4।हे भाई ! (जो मनुष्य प्रभू के गुण गाते हैं) उनकी तृष्णा की आग प्रभू ने खुद बुझा दी है।हे नानक ! प्रभू की शरण पड़ कर (अनेकों जीव तृष्णा की आग में से) बच निकलते हैं। 5। 1। 55।

Meaning in English:

Dhanaasaree, Fifth Mehla, Twelfth House:One Universal Creator God. By The Grace Of The True Guru:I bow in reverence to the Lord, I bow in reverence. I sing the Glorious Praises of the Lord, my King. ||Pause||By great good fortune, one meets the Divine Guru.Millions of sins are erased by serving the Lord. ||1||One whose mind is imbued with the Lord’s lotus feetis not afflicted by the fire of sorrow. ||2||He crosses over the world-ocean in the Saadh Sangat, the Company of the Holy.He chants the Name of the Fearless Lord, and is imbued with the Lord’s Love. ||3||One who does not steal the wealth of others, who does not commit evil deeds or sinful acts- the Messenger of Death does not even approach him. ||4||God Himself quenches the fires of desire.O Nanak, in God’s Sanctuary, one is saved. ||5||1||55||

Meaning in Spanish:

Dhanasri, Mejl Guru Aryan, Quinto Canal Divino.Un Dios Creador del Universo, por la Gracia del Verdadero GuruMe postro en Reverencia a mi Señor, me postro en Reverencia, cantemos las Alabanzas del Maestro de la Tierra, el Rey. (Pausa)Es por una buena fortuna que uno logra conocer al Sublime Guru. Millones de errores son eliminados si uno sirve al Señor. (1) Y aquél que está imbuido en los Pies de Loto del Señor, no será afectado por el fuego de la tristeza. (2)Uno cruza el mar de las existencias materiales, cuando uno se asocia con los Santos. (3)Si uno contempla el Nombre del Intrépido Señor, envuelto en Su Amor, uno deja de envidiar las riquezas de otro, tampoco el error lo contamina más, y por tanto, la salvaje Maya no lo toca de nuevo. (4)El fuego de las ansiedades es sofocado por el Mismo Dios, y siendo llevado hasta el Refugio del Señor, uno es emancipado. (5-1-55)

ਵਾਹਿਗੁਰੂ ਜੀ ਕਾ ਖਾਲਸਾ ||
ਵਾਹਿਗੁਰੂ ਜੀ ਕੀ ਫਤਹਿ ||

Feel free to join our offical social media groups to receive daily hukamanma's notifications.

Source: Sikhi to the max

Leave a Reply

Your email address will not be published. Required fields are marked *